Follow us

14/02/2025 2:11 pm

Search
Close this search box.
Home » News In Punjabi » ਚੰਡੀਗੜ੍ਹ » ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫ਼ਾਈਰਿੰਗ!

ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫ਼ਾਈਰਿੰਗ!

ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫ਼ਾਈਰਿੰਗ!


ਚੰਡੀਗੜ੍ਹ :

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਤੇ ਫ਼ਾਈਰਿੰਗ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਦੇ ਵਲੋਂ ਪ੍ਰਗਟ ਸਿੰਘ ਦੇ ਘਰ ਤੇ ਫ਼ਾਈਰਿੰਗ ਕੀਤੀ ਗਈ।

ਇਸ ਦੇ ਨਾਲ ਹੀ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਪ੍ਰਗਟ ਸਿੰਘ ਨੇ ਦੋਸ਼ ਲਾਇਆ ਕਿ ਉਸਨੂੰ ਇੰਗਲੈਂਡ ਦੇ ਨੰਬਰ ਤੋਂ ਵਟਸਐਪ ਤੇ ਧਮਕੀ ਭਰੀ ਪਹਿਲਾਂ ਕਾਲ ਆਈ ਅਤੇ ਬਾਅਦ ਵਿੱਚ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ।

ਇਸ ਦੇ ਨਾਲ ਹੀ ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ, ਉਹਦੇ ਮੱਥੇ ਵਿੱਚ ਗੋਲੀ ਮਾਰੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

dawnpunjab
Author: dawnpunjab

Leave a Comment

RELATED LATEST NEWS