Follow us

26/07/2026 5:57 am

Search
Close this search box.
Home » News In Punjabi » ਚੰਡੀਗੜ੍ਹ » ਆਪ ਦੀ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਸਿਆਸਤ ਛੱਡਣ ਦਾ ਐਲਾਨ: ਦਿੱਤਾ ਅਸਤੀਫ਼ਾ

ਆਪ ਦੀ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਸਿਆਸਤ ਛੱਡਣ ਦਾ ਐਲਾਨ: ਦਿੱਤਾ ਅਸਤੀਫ਼ਾ

ਖਰੜ , ਜੁਲਾਈ 19, DP ਬਿਓਰੋ :

 

ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਖੁਦ ਜਾਣਕਾਰੀ ਦਿੱਤੀ।

 

ਅਨਮੋਲ ਗਗਨ ਮਾਨ ਨੇ ਕਿਹਾ ਕਿ, ‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।|

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal