Follow us

30/10/2026 4:39 pm

Search
Close this search box.
Home » News In Punjabi » ਚੰਡੀਗੜ੍ਹ » ਆਪ ਦੇ ਸਾਰੇ ਬਲਾਕ ਅਤੇ ਸਰਕਲ ਯੂਨਿਟ ਭੰਗ: ਪੜ੍ਹੋ ਜਾਰੀ ਹੁਕਮ

ਆਪ ਦੇ ਸਾਰੇ ਬਲਾਕ ਅਤੇ ਸਰਕਲ ਯੂਨਿਟ ਭੰਗ: ਪੜ੍ਹੋ ਜਾਰੀ ਹੁਕਮ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਲਦੀ ਹੀ ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |

dawnpunjab
Author: dawnpunjab

Leave a Comment

RELATED LATEST NEWS