ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ ਅਤੇ ਟਰਸਟ ਓਵਰਸੀਜ਼ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ,
ਮਿਤੀ 15-11-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।