Follow us

26/07/2026 10:15 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਲਈ ਵਾਪਸ

ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਲਈ ਵਾਪਸ

New Land Pooling Policy Punjab : ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੁਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal