Follow us

26/07/2026 5:53 am

Search
Close this search box.
Home » Politics » ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ : ਸੁਖਬੀਰ ਬਾਦਲ

ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ, 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।

ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।

ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal