Follow us

07/10/2024 4:55 am

Search
Close this search box.
Home » News In Punjabi » ਭਾਰਤ » ਵਧੀਕ ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਵੱਲੋਂ ਈ.ਵੀ.ਐਮ/ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸਬੰਧੀ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਵੱਲੋਂ ਈ.ਵੀ.ਐਮ/ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸਬੰਧੀ ਮੀਟਿੰਗ

ਐਸ.ਏ.ਐਸ.ਨਗਰ :
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਈ.ਵੀ.ਐਮ/ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸਬੰਧੀ ਅੱਜ ਰਾਜਨੀਤਿਨਕ ਪਾਰਟੀਆਂ ਨਾਲ ਇੱਕ ਮੀਟਿੰਗ ਰੱਖੀ ਗਈ ਸੀ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਵਲੋਂ ਰਾਜਨੀਤਿਨਕ ਪਾਰਟੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾ ਅਨੁਸਾਰ ਈ.ਵੀ. ਐਮ/ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਮਿਤੀ 16/10/2023 ਤੋਂ ਸ਼ੁਰੂ ਹੋ ਕੇ 04/11/2023 ਤੱਕ ਕੀਤਾ ਜਾਣਾ ਹੈ।

ਈ.ਵੀ. ਐਮ/ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਰਾਜਨੀਤਿੱਕ ਪਾਰਟੀਆਂ ਦੇ ਨੁਮਾਇੰਦੇ ਹਰ ਰੋਜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਈ.ਵੀ.ਐਮ ਵੇਅਰਹਾਊਸ ਵਿਖੇ ਹਾਜਰ ਰਹਿ ਸਕਦੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal