Follow us

15/08/2026 8:59 pm

Search
Close this search box.
Home » News In Punjabi » ਚੰਡੀਗੜ੍ਹ » ਵੱਡੀ ਖ਼ਬਰ ! ਆਪ ਵਿਧਾਇਕ ਕੁਲਵੰਤ ਸਿੰਘ ਨੇ ਨਿੱਜੀ ਕਾਰਨਾ ਕਰਕੇ ਅਚਾਨਕ ਦਿੱਤਾ ਅਸਤੀਫਾ, ਹੁਣ ਮੁੜ ਤੋਂ ਹੋਣਗੀਆਂ ਚੋਣਾਂ !

ਵੱਡੀ ਖ਼ਬਰ ! ਆਪ ਵਿਧਾਇਕ ਕੁਲਵੰਤ ਸਿੰਘ ਨੇ ਨਿੱਜੀ ਕਾਰਨਾ ਕਰਕੇ ਅਚਾਨਕ ਦਿੱਤਾ ਅਸਤੀਫਾ, ਹੁਣ ਮੁੜ ਤੋਂ ਹੋਣਗੀਆਂ ਚੋਣਾਂ !

ਵੱਡੀ ਖ਼ਬਰ ! ਆਪ ਵਿਧਾਇਕ ਕੁਲਵੰਤ ਸਿੰਘ ਨੇ ਨਿੱਜੀ ਕਾਰਨਾ ਕਰਕੇ ਅਚਾਨਕ ਦਿੱਤਾ ਅਸਤੀਫਾ, ਹੁਣ ਮੁੜ ਤੋਂ ਹੋਣਗੀਆਂ ਚੋਣਾਂ !

 

ਮੋਹਾਲੀ, ਜੁਲਾਈ 25 :

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ ਹੈ।

ਗੌਰਤਲਬ ਹੈ ਕਿ ਕੁਲਵੰਤ ਸਿੰਘ ਨੂੰ ਹਾਲ ਹੀ ਵਿੱਚ ਸਕੱਤਰ ਦੇ ਅਹੁਦੇ ‘ਤੇ ਚੁਣਿਆ ਗਿਆ ਸੀ। ਹਾਲਾਂਕਿ ਉਨ੍ਹਾਂ ਦੇ ਅਚਾਨਕ ਅਸਤੀਫ਼ੇ ਨਾਲ ਇਹ ਅਹੁਦਾ ਖਾਲੀ ਹੋ ਗਿਆ ਹੈ, ਜਿਸ ਕਾਰਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਜਲਦੀ ਹੀ ਨਵੀ ਚੋਣ ਕਰਵਾਏ ਜਾਣ ਦੀ ਸੰਭਾਵਨਾ ਹੈ।

dawn punjab
Author: dawn punjab

Leave a Comment

RELATED LATEST NEWS