Follow us

06/07/2026 1:47 am

Search
Close this search box.
Home » News In Punjabi » ਚੰਡੀਗੜ੍ਹ » 05 ਕਿਲੋਮੀਟਰ ਦੇ ਰੇਡੀਅਸ ਏਰੀਆ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

05 ਕਿਲੋਮੀਟਰ ਦੇ ਰੇਡੀਅਸ ਏਰੀਆ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

ਐਸ ਏ ਐਸ ਨਗਰ :

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਵਿੱਚ ਫਨਲ ਏਰੀਆ ਅਤੇ ਇਸਦੇ ਆਲੇ ਦੁਆਲੇ ਦੇ 05 ਕਿਲੋਮੀਟਰ ਦੇ ਰੇਡੀਅਸ ਏਰੀਆ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕਰ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕੋਈ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ ਹਵਾਬਾਜੀ/ਡਿਫੈਂਸ ਵਿਭਾਗ ਵੱਲੋ ਪ੍ਰਵਾਨਿਤ ਉਡਾਣਾਂ ਤੇ ਲਾਗੂ ਨਹੀ ਹੋਵੇਗਾ। ਇਹ ਹੁਕਮ ਮਿਤੀ 22.12.2023 ਤੋ 23.12.2023 ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

dawn punjab
Author: dawn punjab

Leave a Comment

RELATED LATEST NEWS