Follow us

26/07/2026 3:27 am

Search
Close this search box.
Home » News In Punjabi » ਖੇਡ » ਵਰਲਡ ਕੱਪ ਫਾਈਨਲ ਤੋਂ ਪਹਿਲਾਂ ਮੋਹਾਲੀ ‘ਚ 144 ਲੱਗੀ

ਵਰਲਡ ਕੱਪ ਫਾਈਨਲ ਤੋਂ ਪਹਿਲਾਂ ਮੋਹਾਲੀ ‘ਚ 144 ਲੱਗੀ

ਮੋਹਾਲੀ: ਮੋਹਾਲੀ ਪੁਲਸ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਮੁਕਾਬਲੇ ਜੋ ਕਿ ਅਜ ਗੁਜਰਾਤ ਚ ਇੰਡੀਆ ਅਤੇ ਅਸਟ੍ਰੇਲੀਆ ਦਰਮਿਆਨ ਖੇਡਿਆ ਜਾਣਾ ਹੈ ਇਸ ਲਈ ਕਿਸੇ ਕਿਸਮ ਦੀ ਹੁੜਦੰਗ ਬਾਜ਼ੀ ਨੂੰ ਰੋਕਣ ਲਈ ਪੂਰਾ ਜ਼ਿਲ੍ਹਾ ਧਾਰਾ 144 ਅਧਿਨ ਹੈ, ਪਬਲਿਕ 5 ਤੋਂ ਜ਼ਿਆਦਾ ਲੋਕਾਂ ਦੀ ਇਕ ਜਗ੍ਹਾ ਤੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal