Follow us

26/07/2026 11:31 pm

Search
Close this search box.
Home » News In Punjabi » ਚੰਡੀਗੜ੍ਹ » BKU ਉਗਰਾਹਾਂ ਵਲੋਂ 17, 18 da ਵੱਡਾ ਐਕਸ਼ਨ ਪਲਾਨ: ਪੜ੍ਹੋ ਪੂਰੀ ਖਬਰ

BKU ਉਗਰਾਹਾਂ ਵਲੋਂ 17, 18 da ਵੱਡਾ ਐਕਸ਼ਨ ਪਲਾਨ: ਪੜ੍ਹੋ ਪੂਰੀ ਖਬਰ

ਚੰਡੀਗੜ੍ਹ:  ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੂੰ ਸਮਰਥਨ ਦਿੰਦੇ ਹੋਏ, ਬੀਕੇਯੂ ਉਗਰਾਹਾਂ ਨੇ ਅਬੋਹਰ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪਟਿਆਲਾ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਬਰਨਾਲਾ ਵਿੱਚਲੇ ਘਰਾਂ ਦੇ ਬਾਹਰ ਦੋ ਦਿਨਾਂ ਧਰਨਾ ਦੇਣ ਦਾ ਐਲਾਨ ਕੀਤਾ. 17 ਅਤੇ 18 ਫਰਵਰੀ ਨੂੰ ਦਿਨ-ਰਾਤ ਦੇ ਧਰਨੇ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਹੈ 

ਏਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ'ਤੇ ਵੀ ਟੋਲ ਕਰਮਚਾਰੀਆਂ ਨੂੰ ਯਾਤਰੀਆਂ ਤੋਂ ਟੈਕਸ ਵਸੂਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal