Follow us

06/10/2024 2:40 pm

Search
Close this search box.
Home » News In Punjabi » ਚੰਡੀਗੜ੍ਹ » ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। 

ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ। 

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal