ਚੰਡੀਗੜ੍ਹ : ਡਾ: ਗੁਰਪ੍ਰੀਤ ਕੌਰ ਨੇ ਆਪਣੇ ਟਵੀਟਰ ਤੋਂ ਲਿਖਿਆ ਕਿ, ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।
CM ਮਾਨ ਦੀ ਘਰਵਾਲੀ ਨੇ ਇੰਜ ਦਿੱਤੀ ਭਗਵੰਤ ਨੂੰ ਜਨਮਦਿਨ ਦੀ ਵਧਾਈ: ਪੜੋ
RELATED LATEST NEWS
Top Headlines
ਚੰਡੀਗੜ੍ਹ ਵਿੱਚ ਮੁੱਖ ਸਕੱਤਰ ਦਾ ਅਹੁਦਾ ਸਥਾਪਿਤ ਕਰਨ ਦੀ ਨਿਖੇਧੀ
08/01/2025
9:27 pm
ਡਿਪਟੀ ਮੇਅਰ ਨੇ ਕਿਹਾ, ਪੰਜਾਬ ਖਿਲਾਫ ਸਾਜ਼ਿਸ਼ਾਂ ਤੋਂ ਬਾਜ ਆਵੇ ਬੀਜੇਪੀ ਸਾਰੀਆਂ ਪਾਰਟੀਆਂ ਦੇ ਆਗੂ ਇਕੱਠੇ ਹੋ ਕੇ ਕਰਨ ਫੈਸਲੇ
ਚੰਡੀਗੜ੍ਹ ਵਿੱਚ ਮੁੱਖ ਸਕੱਤਰ ਦਾ ਅਹੁਦਾ ਸਥਾਪਿਤ ਕਰਨ ਦੀ ਨਿਖੇਧੀ
08/01/2025
9:27 pm
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ ਪਤਨੀ ਦਾ ਦੇਹਾਂਤ
06/01/2025
8:13 pm
17 ਸੈਕਟਰ ਚ ਬਿਲਡਿੰਗ ਡਿੱਗੀ : ਪੜ੍ਹੋ ਪੂਰੀ ਖਬਰ
06/01/2025
11:03 am