Follow us

06/07/2026 1:51 am

Search
Close this search box.
Home » News In Punjabi » ਭਾਰਤ » Big breaking: Ex. MLA ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

Big breaking: Ex. MLA ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

ਪੰਜਾਬ: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਪੁਲਿਸ ਨੇ ਜ਼ੀਰਾ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ।

ਕੁਲਬੀਰ ਸਿੰਘ ਜ਼ੀਰਾ ਜ਼ੀਰਾ ਕਸਬੇ ਦੇ ਬੀ.ਡੀ.ਪੀ.ਓ ਦਫ਼ਤਰ ਦੇ ਅੰਦਰ ਧਰਨੇ 'ਤੇ ਬੈਠੇ ਅਤੇ ਸਰਕਾਰੀ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਰਹੇ ਸਨ।
dawn punjab
Author: dawn punjab

Leave a Comment

RELATED LATEST NEWS