Follow us

04/01/2025 3:32 pm

Search
Close this search box.
Home » News In Punjabi » ਕਾਰੋਬਾਰ » Bignews ਸਾਈਬਰ ਚੋਰੀ! ਪ੍ਰਾਈਵੇਟ ਬੈਂਕ ਦੇ ਸਾਫ਼ਟਵੇਅਰ ਨਾਲ ਛੇੜਛਾੜ 15 ਕਰੋੜ ਤੋਂ ਵੱਧ ‘ਉਡਾਏ’ 

Bignews ਸਾਈਬਰ ਚੋਰੀ! ਪ੍ਰਾਈਵੇਟ ਬੈਂਕ ਦੇ ਸਾਫ਼ਟਵੇਅਰ ਨਾਲ ਛੇੜਛਾੜ 15 ਕਰੋੜ ਤੋਂ ਵੱਧ ‘ਉਡਾਏ’ 



ਮੋਹਾਲੀ : ICICI Bank ‘ਚੋਂ ਸਾਫ਼ਟਵੇਅਰ ਰਾਹੀਂ ਸਾਈਬਰ ਠੱਗਾਂ ਦੇ ਵਲੋਂ ਬੈਂਕ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਗਏ।

ਇਸ ਦੀ ਸੂਚਨਾ ਮਿਲਦੇ ਹੀ ਅਜੈ ਗੌਤਮ ਵਾਸੀ ਐੱਸ.ਸੀ.ਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਨੇ ਬਾਅਦ ਪੜਤਾਲ ਸਟੇਟ ਸਾਇਬਰ ਕਰਾਈਮ ਸੈੱਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬਰਖਿਲਾਫ ਅਣਪਛਾਤੇ ਵਿਅਕਤੀਆਂ ਦਰਜ ਵਿਰੁੱਧ ਕਰਵਾਇਆ ਗਿਆ।

ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੇਸ ਮੁਤਾਬਿਕ, ਅਜੈ ਗੌਤਮ ਵਾਸੀ ਐੱਸਸੀਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਨੇ ਦੱਸਿਆ ਕਿ, ਬੈਂਕ ਦੇ ਸਾਫਟਵਰ ਰਾਹੀਂ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਵਿਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਹਨ।

ਉਕਤ ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਆਈਪੀਐਸ ਅਫ਼ਸਰ ਰਣਧੀਰ ਕੁਮਾਰ ਨੇ ਦੱਸਿਆ ਕਿ, ਅਜੈ ਗੌਤਮ ਵਾਸੀ ਐੱਸਸੀਐੱਫ 88 ਫੇਜ਼ 5 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਈਸੀਆਈ ਬੈਂਕ ਲਿਮਟਿਡ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਖਿਲਾਫ 420, 120-ਬੀ ਆਈਪੀਸੀ 66/53 ਇਨਫਾਰਮੇਸ਼ਨ ਟੈਕਨਾਲੋਜੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਡਾਕਟਰ ਮਨਮੋਹਨ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਗਮ 7 ਜਨਵਰੀ ਨੂੰ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ

ਮੋਹਾਲੀ ਦੇ ਕਈ ਵੱਡੇ ਸੰਸਥਾਨ ਡਾਕਟਰ ਮਨਮੋਹਨ ਸਿੰਘ ਦੀ ਦੇਣ : ਕੁਲਜੀਤ ਸਿੰਘ ਬੇਦੀ ਮੋਹਾਲੀ: ਆਉਂਦੀ 7 ਜਨਵਰੀ, ਦਿਨ ਮੰਗਲਵਾਰ

Live Cricket

Rashifal