ਚੰਡੀਗੜ੍ਹ:
ਵਿਨੀਤ ਵਰਮਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ
ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਓਪਾਰ ਮੰਡਲ ਵਿਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨੂੰ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਪਾਰੀ ਵਰਗ ਲਈ ਕੀਤੇ ਗਏ ਖਾਸ ਉਪਰਾਲਿਆਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ।
