Follow us

02/05/2026 10:39 am

Search
Close this search box.
Home » News In Punjabi » ਭਾਰਤ » ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ

ਮੋਹਾਲੀ : ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 14ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਬਾਬਤ ਅਰਜ਼ੀਆਂ ਦੀ ਮੰਗ ਕੀਤੀ ਹੈ।

ਇੱਛੁਕ ਉਮੀਦਵਾਰ 29 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।

dawn punjab
Author: dawn punjab

Leave a Comment

RELATED LATEST NEWS