Follow us

22/04/2026 11:07 pm

Search
Close this search box.
Home » News In Punjabi » ਚੰਡੀਗੜ੍ਹ » ਚੰਡੀਗੜ੍ਹ : ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਦੌਰਾਨ ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ : ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਦੌਰਾਨ ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ :

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਤਬਾਹ ਹੋ ਗਈਆਂ ਹਨ।

ਸੈਕਟਰ 53 ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਚੰਡੀਗੜ੍ਹ ਪੁਲਿਸ ਮੌਕੇ ਉਤੇ ਪਹੁੰਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਲੱਗਣ ਕਾਰਨ ਕਰੀਬ 6 ਤੋਂ 7 ਦੁਕਾਨਾਂ ਸੜ ਕੇ ਤਬਾਹ ਹੋ ਗਈਆਂ ਹਨ। ਦੁਕਾਨਾਂ ਵਿੱਚ ਪਿਆ ਹੋਇਆ ਸਾਰਾ ਸਾਮਾਨ ਸੜ ਗਿਆ ਹੈ।

dawn punjab
Author: dawn punjab

Leave a Comment

RELATED LATEST NEWS