ਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ਉਤੇ ਸੈਕਟਰ 68,ਮੋਹਾਲੀ ਵਿੱਚ ਆਮ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ (AICC) ਆਲ ਇੰਡੀਆ ਕਾਂਗਰਸ ਕਮੇਟੀ ਦੇ ਖਾਤਿਆਂ ਨੂੰ ਫ੍ਰੀਜ਼ ਕਰਨ ਵਿਰੁੱਧ ਆਮਦਨ ਕਰ ਵਿਭਾਗ ਦੇ ਦਫਤਰ ਦੇ ਬਾਹਰ ਪੰਜਾਬ ਕਾਂਗਰਸ ਦੇ ਲੀਡਰ ਅਤੇ ਵਰਕਰਾਂ ਵਲੋਂ ਧਰਨਾ ਦਿੱਤਾ ਗਇਆ
ਇਸ ਮੌਕੇ ਪ੍ਰਗਟ ਸਿੰਘ, ਬਲਬੀਰ ਸਿੱਧੂ, ਵਾਰ ਕਮਟੀ ਮੁੱਖੀ ਕੁਲਜੀਤ ਸਿੰਘ ਬੇਦੀ ਅਤੇ ਮੋਹਾਲੀ ਦੇ ਕਾਂਗਰਸੀ ਕੌਂਸਲਰ ਸ਼ਾਮਲ ਸਨ.
