Follow us

06/10/2024 8:51 pm

Search
Close this search box.
Home » News In Punjabi » ਚੰਡੀਗੜ੍ਹ » ਬੇਅੰਤ ਸਿੰਘ ਦਾ ਪੋਤਾ MP ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ

ਬੇਅੰਤ ਸਿੰਘ ਦਾ ਪੋਤਾ MP ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ:

ਕਾਂਗਰਸ ਦੇ ਲੁਧਿਆਣਾ ਤੋਂ ਐੱਮਪੀ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ

ਰਵਨੀਤ ਸਿੰਘ ਬਿੱਟੂ ਇਸ ਤੋਂ ਪਹਿਲਾਂ ਮਾਰਚ ਤੋਂ ਜੁਲਾਈ 2021 ਤੱਕ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਰਹੇ ਸਨ।

ਬਿੱਟੂ 2014, 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਲੋਕ ਸਭਾ ਲਈ ਅਤੇ ਇਸ ਤੋਂ ਪਹਿਲਾਂ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਲਈ ਚੁਣੇ ਗਏ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal