ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ, 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।
ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।
ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।
ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ।
— Sukhbir Singh Badal (@officeofssbadal) October 8, 2023
1 ਨਵੰਬਰ ਤਾਂ ਅਜੇ ਬਹੁਤ ਦੂਰ ਹੈ।
ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।
ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।
ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ… pic.twitter.com/2z3Sfu306h