Follow us

26/07/2026 6:53 am

Search
Close this search box.
Home » News In Punjabi » ਚੰਡੀਗੜ੍ਹ » ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ

ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ

 ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

ਪਤਾ ਲੱਗਾ ਹੈ ਕਿ ਗੁਰਦੁਆਰਾ ਕੈਪਲੈਕਸ ਵਿਚ ਉਨ੍ਹਾਂ ਦੀ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal