Follow us

26/07/2026 5:57 am

Search
Close this search box.
Home » News In Punjabi » ਚੰਡੀਗੜ੍ਹ » ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ: ਫੈਲੀ ਸਨਸਨੀ

ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ: ਫੈਲੀ ਸਨਸਨੀ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਜਿਸ ਨਾਲ਼ ਪੁਲਸ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ.

ਪੰਜਾਬ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਕਾਰਨ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਅਜਿਹੇ ‘ਚ ਸਵਾਲ ਉੱਠ ਰਹੇ ਹਨ ਕਿ ਜਦੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਹਰ ਥਾਂ ‘ਤੇ ਪੁਲਸ ਬਲ ਤਾਇਨਾਤ ਹੈ ਤਾਂ ਫਿਰ ਇਹ ਲਾਸ਼ ਇੱਥੇ ਕਿਵੇਂ ਆ ਸਕਦੀ ਹੈ?ਪੁਲਿਸ ਨੂੰ ਇਸ ਮਾਮਲੇ ‘ਚ ਕਤਲ ਦਾ ਸ਼ੱਕ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਕਿਸੇ ਨੇ ਨੌਜਵਾਨ ਦਾ ਕਤਲ ਕਰਕੇ ਦਰੱਖਤ ਨਾਲ ਲਟਕਾਇਆ ਹੋ ਸਕਦਾ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal