Follow us

07/10/2024 2:56 am

Search
Close this search box.
Home » News In Punjabi » ਸੰਸਾਰ » ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ਵਿੱਚ 345 ਅਸਾਮੀਆਂ ਕੱਢੀਆਂ

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ਵਿੱਚ 345 ਅਸਾਮੀਆਂ ਕੱਢੀਆਂ

ਚੰਡੀਗੜ੍ਹ :

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ਪੰਜਾਬ ਅਧੀਨ ਨਗਰ ਨਿਗਮਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਗਰੁੱਪ ਬੀ ਕਾਡਰ ਦੀਆਂ ਜੇ ਈ (ਸਿਵਲ), ਜੇ ਈ ਸਿਵਲ (ਓ ਅਤੇ ਐਮ) ਅਤੇ ਸੀਨੀਅਰ ਸਹਾਇਕ ਕਮ ਇੰਸਪੈਕਟਰ ਦੀਆਂ ਕੁਲ 345 ਅਸਾਮੀਆਂ ਕੱਢੀਆਂ ਗਈਆਂ ਹਨ।

ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈਬਸਾਈਟ  ਉਤੇ 20 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ 23 ਅਕਤੂਬਰ 2023 ਹੋਵੇਗੀ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal