ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ (26 ਫਰਵਰੀ, 2024) ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਇਬ ਉਧਾਸ ਨੇ ਦਿੱਤੀ ਹੈ।
ਅੱਜ ਸਵੇਰੇ 11 ਵਜੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੀ ਧੀ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ, "ਭਾਰੇ ਹਿਰਦੇ ਨਾਲ ਅਸੀਂ ਤੁਹਾਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਪਦਮਸ਼੍ਰੀ ਪੰਕਜ ਉਧਾਸ ਜੀ ਦਾ ਲੰਮੀ ਬਿਮਾਰੀ ਕਾਰਨ 26 ਫਰਵਰੀ, 2024 ਨੂੰ ਦੇਹਾਂਤ ਹੋ ਗਿਆ ਸੀ।" ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
Home
»
News In Punjabi
»
ਸੰਸਾਰ
»
ਪਦਮ ਸ਼੍ਰੀ, ਪੰਕਜ ਊਧਾਸ ਦੇ ਦੇਹਾਂਤ ਦੀ ਖ਼ਬਰ ਨਾਲ ਸੰਗੀਤ ਜਗਤ ‘ਚ ਉਦਾਸੀ ਦੀ ਲਹਿਰ
ਪਦਮ ਸ਼੍ਰੀ, ਪੰਕਜ ਊਧਾਸ ਦੇ ਦੇਹਾਂਤ ਦੀ ਖ਼ਬਰ ਨਾਲ ਸੰਗੀਤ ਜਗਤ ‘ਚ ਉਦਾਸੀ ਦੀ ਲਹਿਰ
RELATED LATEST NEWS
Top Headlines
ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ
05/10/2024
6:36 pm
ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ