Follow us

26/07/2026 3:29 am

Search
Close this search box.
Home » News In Punjabi » ਸਿੱਖਿਆ » ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ : 

 ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ, ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਗਾ ਦਿੱਤੇ ਹਨ।

ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜਾਰੀ ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਾਰਚ, 2024 ਲਈ ਲਾਗੂ ਹੋਣ ਯੋਗ ਹੋਵੇਗਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਅਤੇ ਟ੍ਰੈਫ਼ਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਆਖਿਆ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal