Follow us

06/10/2024 7:04 pm

Search
Close this search box.
Home » News In Punjabi » ਕਾਰੋਬਾਰ » ਹੋ ਜਾਓ ਸਾਵਧਾਨ ਸ਼ਹਿਰ ਦੇ ਕਈ ਟ੍ਰੈਵਲ ਏਜੰਟਾਂ ਦੇ ਲਾਇਸੰਸ ਰੱਦ : ਪੜ੍ਹੋ ਕਿਹੜੇ?

ਹੋ ਜਾਓ ਸਾਵਧਾਨ ਸ਼ਹਿਰ ਦੇ ਕਈ ਟ੍ਰੈਵਲ ਏਜੰਟਾਂ ਦੇ ਲਾਇਸੰਸ ਰੱਦ : ਪੜ੍ਹੋ ਕਿਹੜੇ?

Be careful: Many travel agents in the city have their licenses canceled: Read which ones?

1. ਸਕਸ਼ਮ ਇੰਟਰਪ੍ਰਾਈਜ਼ਜ਼ ਫਰਮ ਦਾ ਲਾਇਸੰਸ ਰੱਦ 

2. ਈ.ਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ 

3. ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ 

 SASNagar:

Be careful: Many travel agents in the city have their licenses canceled: Read which ones?

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਉਪਰੋਕਤ ਫਾਰਮਾਂ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।  ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਮਿਤੀ 10-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal