ਚੰਡੀਗੜ੍ਹ:
ਕਾਂਗਰਸ ਦੇ ਲੁਧਿਆਣਾ ਤੋਂ ਐੱਮਪੀ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ
ਰਵਨੀਤ ਸਿੰਘ ਬਿੱਟੂ ਇਸ ਤੋਂ ਪਹਿਲਾਂ ਮਾਰਚ ਤੋਂ ਜੁਲਾਈ 2021 ਤੱਕ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਰਹੇ ਸਨ।
ਬਿੱਟੂ 2014, 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਲੋਕ ਸਭਾ ਲਈ ਅਤੇ ਇਸ ਤੋਂ ਪਹਿਲਾਂ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਲਈ ਚੁਣੇ ਗਏ ਸਨ।