ਪੰਜਾਬ: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਪੁਲਿਸ ਨੇ ਜ਼ੀਰਾ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ।
ਕੁਲਬੀਰ ਸਿੰਘ ਜ਼ੀਰਾ ਜ਼ੀਰਾ ਕਸਬੇ ਦੇ ਬੀ.ਡੀ.ਪੀ.ਓ ਦਫ਼ਤਰ ਦੇ ਅੰਦਰ ਧਰਨੇ 'ਤੇ ਬੈਠੇ ਅਤੇ ਸਰਕਾਰੀ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਰਹੇ ਸਨ।
