Follow us

26/07/2026 4:47 am

Search
Close this search box.
Home » News In Punjabi » ਭਾਰਤ » Big Breaking: ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫ਼ਾ

Big Breaking: ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਅਸਤੀਫੇ ਵਿੱਚ ਉਨ੍ਹਾਂ ਨੇ ਆਪਣਾ ਨਿੱਜੀ ਕਾਰਨ ਦੱਸਿਆ ਹੈ।

ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ‌ ਇਹ ਪੁਸ਼ਟੀ ਨਹੀਂ ਹੋ ਸਕੀ ਕਿ ਉਹਨਾਂ ਨੂੰ ਗ੍ਰਹਿ ਮੰਤਰੀ ਵੱਲੋਂ ਤਲਬ ਕੀਤਾ ਗਿਆ ਸੀ ਜਾਂ ਫਿਰ ਨੇ ਬਨਵਾਰੀ ਲਾਲ ਪੁਰੋਹਿਤ ਖੁਦ ਅਸਤੀਫੇ ਦੀ ਪੇਸ਼ਕਸ਼ ਲੈ ਕੇ ਗਏ ਸਨ। ਦੱਸਣਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਗਵਰਨਰ ਹੀ ਨਹੀਂ ਸਨ ਸਗੋਂ ਉਹਨਾਂ ਕੋਲ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਦਾ ਵੀ ਚਾਰਜ ਸੀ ।”

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal