Follow us

26/07/2026 4:43 am

Search
Close this search box.
Home » News In Punjabi » ਚੰਡੀਗੜ੍ਹ » Big Breaking:- ਪੰਜਾਬ ਕੈਬਨਿਟ ‘ਚ ਪੜ੍ਹੋ ਕਿਹੜੇ 4 ਮੰਤਰੀਆਂ ਦੀ ਹੋ ਸਕਦੀ ਛੁੱਟੀ ਤੇ ਕਿਹੜੇ ਨਵੇਂ 5 ਚਿਹਰੇ ਹੋ ਸਕਦੇ ਸ਼ਾਮਿਲ ?

Big Breaking:- ਪੰਜਾਬ ਕੈਬਨਿਟ ‘ਚ ਪੜ੍ਹੋ ਕਿਹੜੇ 4 ਮੰਤਰੀਆਂ ਦੀ ਹੋ ਸਕਦੀ ਛੁੱਟੀ ਤੇ ਕਿਹੜੇ ਨਵੇਂ 5 ਚਿਹਰੇ ਹੋ ਸਕਦੇ ਸ਼ਾਮਿਲ ?


ਚੰਡੀਗੜ੍ਹ:- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੇਲ ਵਿੱਚੋਂ ਜਮਾਨਤ ਹੁਣ ਉਪਰੰਤ ਪਹਿਲਾਂ ਆਪਣਾ ਮੁੱਖ ਮੰਤਰੀ ਦਾ ਅਹੁਦਾ ਤਿਆਗ ਦਿੱਤਾ ਤੇ ਹੁਣ ਪੰਜਾਬ ਦੀ ਕੈਬਨਟ ਚ ਵੀ ਵੱਡਾ ਫੇਰ ਬਦਲ ਹੋਣ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਕੈਬਨਟ ਮੰਤਰੀ ਬਲਕਾਰ ਸਿੰਘ, ਕੈਬਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੈਬਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਅਤੇ ਕੈਬਨਟ ਮੰਤਰੀ ਅਨਮੋਲ ਗਗਨ ਮਾਨ ਦੀ ਛੁੱਟੀ ਲਗਭਗ ਹੋਣ ਵਾਲੀ ਹੈ ।

ਸੂਤਰ ਦੱਸਦੇ ਹਨ ਕਿ ਕੈਬਨਟ ਵਿੱਚ ਨਵੇਂ ਚਿਹਰਿਆ ਵਿਚ ਹਰਦੀਪ ਸਿੰਘ ਮੁੰਡੀਆ ,ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਸਹੁੰ ਚੁੱਕ ਸਮਾਗਮ ਦਾ ਵੀ ਰਾਜ ਭਵਨ ਚ ਸੋਮਵਾਰ ਨੂੰ ਸਮਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੰਤਰੀ ਮੰਡਲ ਦੇ ਸੋਹ ਚੁੱਕ ਸਮਾਗਮ ਤੋਂ ਬਾਅਦ ਕੁਝ ਹੋਰ ਮੰਤਰੀਆਂ ਦੇ ਵੀ ਵਿਭਾਗਾਂ ਦਾ ਫੇਰ ਬਦਲ ਕੀਤਾ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal