Follow us

14/06/2024 2:22 am

Search
Close this search box.
Home » News In Punjabi » ਚੰਡੀਗੜ੍ਹ » Big News : ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਸਮੇਤ 6 ਉਮੀਦਵਾਰ ਐਲਾਨੇ; ਪੜ੍ਹੋ ਸੂਚੀ

Big News : ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਸਮੇਤ 6 ਉਮੀਦਵਾਰ ਐਲਾਨੇ; ਪੜ੍ਹੋ ਸੂਚੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਅੰਦਰ ਲੋਕ ਸਭਾ ਚੋਣਾਂ ਦੇ ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਦੱਸ ਦਈਏ ਕਿ, ਬਠਿੰਡਾ ਤੋਂ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ।

dawn punjab
Author: dawn punjab

Leave a Comment

RELATED LATEST NEWS