Follow us

26/07/2026 3:29 am

Search
Close this search box.
Home » News In Punjabi » ਚੰਡੀਗੜ੍ਹ » Big News: ਮਹਿੰਦਰ ਸਿੰਘ ਕੇਪੀ ਅਕਾਲੀ ਦਲ ‘ਚ ਸ਼ਾਮਿਲ

Big News: ਮਹਿੰਦਰ ਸਿੰਘ ਕੇਪੀ  ਅਕਾਲੀ ਦਲ ‘ਚ ਸ਼ਾਮਿਲ

Chandigarh: Lok sabha election 2024; ਕਾਂਗਰਸ ਦੇ ਸੀਨੀਅਰ ਆਗੂ ਅਤੇ  ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅੱਜ ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਅੱਜ ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ।

ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ। ਪਰ ਕੁਝ ਨਹੀਂ ਹੋਇਆ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal