Follow us

26/07/2026 4:44 am

Search
Close this search box.
Home » News In Punjabi » ਚੰਡੀਗੜ੍ਹ » Blast Outside BJP Office : ਭਾਜਪਾ ਦੇ ਸੈਕਟਰ-37 ਸਥਿਤ ਦਫਤਰ ਦੇ ਬਾਹਰ ਧਮਾਕਾ ਹੋਣ ਦੀ ਸੂਚਨਾ

Blast Outside BJP Office : ਭਾਜਪਾ ਦੇ ਸੈਕਟਰ-37 ਸਥਿਤ ਦਫਤਰ ਦੇ ਬਾਹਰ ਧਮਾਕਾ ਹੋਣ ਦੀ ਸੂਚਨਾ

Blast Outside BJP Office : ਚੰਡੀਗੜ੍ਹ (Chandigarh News) ‘ਚ ਭਾਜਪਾ ਦੇ ਸੈਕਟਰ-37 ਸਥਿਤ ਦਫਤਰ ਦੇ ਬਾਹਰ ਧਮਾਕਾ ਹੋਣ ਦੀ ਸੂਚਨਾ ਹੈ। ਧਮਾਕੇ ਹੋਣ ਦੀ ਘਟਨਾ ਨਾਲ ਆਸ ਪਾਸ ਦੇ ਲੋਕਾਂ ‘ਚ ਹੜਕੰਪ ਮੱਚ ਗਈ ਹੈ। ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਪ੍ਰਸ਼ਾਸਨ ਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹੋਈਆਂ ਸਨ। ਪੁਲਿਸ ਵੱਲੋਂ ਆਸ ਪਾਸ ਦੇ ਖੇਤਰ ‘ਚ ਨਾਕਾਬੰਦੀ ਕੀਤੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਚੰਡੀਗੜ੍ਹ ਕੰਵਰਦੀਪ ਕੌਰ ਘਟਨਾ ਦਾ ਮੁਆਇਨਾ ਕਰਨ ਖੁਦ ਮੌਕੇ ‘ਤੇ ਪਹੁੰਚੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦਫਤਰ ਦੇ ਬਾਹਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦਫਤਰ ਦੇ ਬਾਹਰ ਇੱਕ ਐਕਟਿਵਾ ਵਿਖਾਈ ਦੇ ਰਹੀ ਹੈ। ਧਮਾਕੇ ਤੋਂ ਬਾਅਦ ਦਫ਼ਤਰ ਦੀ ਕੰਧ ‘ਤੇ ਲਗਭਗ 70 ਤੋਂ 80 ਨਿਸ਼ਾਨ ਵਿਖਾਈ ਦੇ ਰਹੇ ਹਨ। ਇਸ ਦੇ ਨਾ ਹੀ ਇੱਕ ਕਾਰ ‘ਤੇ ਵੀ ਇਹ ਨਿਸ਼ਾਨ ਵੇਖੇ ਗਏ ਹਨ ਅਤੇ ਸ਼ੀਸ਼ਾ ਵੀ ਟੁੱਟਿਆ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal