Follow us

26/07/2026 4:44 am

Search
Close this search box.
Home » News In Punjabi » ਚੰਡੀਗੜ੍ਹ » 24 ਨਵੰਬਰ ਨੂੰ ਕੀਤਾ ਜਾ ਰਿਹਾ ਖੂਨਦਾਨ ਕੈਂਪ ਦਾ ਆਯੋਜਨ

24 ਨਵੰਬਰ ਨੂੰ ਕੀਤਾ ਜਾ ਰਿਹਾ ਖੂਨਦਾਨ ਕੈਂਪ ਦਾ ਆਯੋਜਨ

ਐਸ.ਏ.ਐਸ ਨਗਰ : 

ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਿਤੀ 24 ਨਵੰਬਰ 2023 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿੱਖੇ ਸਵੈ-ਇਛੱਕ ਖੂਨਦਾਨ ਕੈਂਪ ਅਯੋਜਿਤ ਕੀਤਾ ਜਾ ਰਿਹਾ ਹੈ।

     ਇਹ ਜਾਣਕਾਰੀ ਦਿੰਦੇ ਹੋਏ ਹਰਬੰਸ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਹ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਹੈ। ਖੂਨਦਾਨ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ।

ਉਹਨਾਂ ਕਿਹਾ ਕਿ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋਂ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋਂ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal