Follow us

26/07/2026 6:57 am

Search
Close this search box.
Home » News In Punjabi » ਚੰਡੀਗੜ੍ਹ » ਚੋਣ ਹਲਕਾ 053 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਸਟੇਸ਼ਨ ਨੰਬਰ 30 ਅਤੇ 31 ਦੀ ਇਮਾਰਤ ਤਬਦੀਲ: ਪੜ੍ਹੋ ਪੂਰੀ ਖਬਰ

ਚੋਣ ਹਲਕਾ 053 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਸਟੇਸ਼ਨ ਨੰਬਰ 30 ਅਤੇ 31 ਦੀ ਇਮਾਰਤ ਤਬਦੀਲ: ਪੜ੍ਹੋ ਪੂਰੀ ਖਬਰ

ਐਸ.ਏ.ਐਸ.ਨਗਰ :
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 053 ਐਸਏਐਸ ਨਗਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਪੋਲਿੰਗ ਸਟੇਸ਼ਨ ਨੰਬਰ 30 ਅਤੇ 31 ਨੂੰ ਪੁਰਾਣੀ ਬਿਲਡਿੰਗ, ਗੁਰੂ ਨਾਨਕ ਪਬਲਿਕ ਸਕੂਲ ਬਲੌਂਗੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਤੋਂ ਬਦਲ ਕੇ ਨਵਜਯੋਤੀ ਪਬਲਿਕ ਮਾਡਲ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
   

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਉਕਤ ਤਬਦੀਲੀ ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਲਿਖਿਆ ਗਿਆ ਸੀ, ਜਿਸ ਦੀ ਪ੍ਰਵਾਨਗੀ ਚੋਣ ਕਮਿਸ਼ਨ, ਤੋਂ ਪ੍ਰਾਪਤ ਹੋ ਗਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal