Follow us

30/10/2024 7:25 pm

Search
Close this search box.

ਸੰਸਾਰ

ਦਿੱਲੀ ਗੁਰਦੁਆਰਾ ਕਮੇਟੀ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੀ ਨਵੀਂ ਟੀਮ ਸਰਬਸੰਮਤੀ ਨਾਲ ਚੁਣਨ ’ਤੇ ਦਿੱਤੀਆਂ ਵਧਾਈਆਂਆਸ ਕਰਦੇ ਹਾਂ ਕਿ ਹਰਿਆਣਾ ਵਿਚ ਹੁਣ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ ਤੇ ਧਰਮ ਪ੍ਰਚਾਰ ਦਾ ਕੰਮ ਸੁੱਚਜੇ ਢੰਗ ਨਾਲ ਚੱਲੇਗਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ