Follow us

26/07/2026 3:30 am

Search
Close this search box.

ਖੇਡ

ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ

ਮੁੱਖ ਮੰਤਰੀ ਤਰਫੋਂ ਸਿਫ਼ਤ ਸਮਰਾ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਫਰੀਦਕੋਟ

ਖੇਡ ਮੰਤਰੀ ਨੇ ਪਟਿਆਲਾ ਪੁੱਜਣ ਉਤੇ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ

ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਸਰਵੋਤਮ ਪ੍ਰਦਰਸ਼ਨ

ਚੰਡੀਗੜ੍ਹ, 7 ਅਕਤੂਬਰ