Follow us

27/07/2024 6:27 pm

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਕਾਂਗਰਸ ਦਾ ਇਨਕਮ ਟੈਕਸ ਵਿਭਾਗ ਅਤੇ ਕੇਂਦਰ ਸਰਕਾਰ ਤੇ ਹੱਲਾ

ਪੰਜਾਬ ਕਾਂਗਰਸ ਦਾ ਇਨਕਮ ਟੈਕਸ ਵਿਭਾਗ ਅਤੇ ਕੇਂਦਰ ਸਰਕਾਰ ਤੇ ਹੱਲਾ

ਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ਉਤੇ ਸੈਕਟਰ 68,ਮੋਹਾਲੀ ਵਿੱਚ ਆਮ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ (AICC) ਆਲ ਇੰਡੀਆ ਕਾਂਗਰਸ ਕਮੇਟੀ ਦੇ ਖਾਤਿਆਂ ਨੂੰ ਫ੍ਰੀਜ਼ ਕਰਨ ਵਿਰੁੱਧ ਆਮਦਨ ਕਰ ਵਿਭਾਗ ਦੇ ਦਫਤਰ ਦੇ ਬਾਹਰ ਪੰਜਾਬ ਕਾਂਗਰਸ ਦੇ ਲੀਡਰ ਅਤੇ ਵਰਕਰਾਂ ਵਲੋਂ ਧਰਨਾ ਦਿੱਤਾ ਗਇਆ 

ਇਸ ਮੌਕੇ ਪ੍ਰਗਟ ਸਿੰਘ, ਬਲਬੀਰ ਸਿੱਧੂ, ਵਾਰ ਕਮਟੀ ਮੁੱਖੀ ਕੁਲਜੀਤ ਸਿੰਘ ਬੇਦੀ ਅਤੇ ਮੋਹਾਲੀ ਦੇ ਕਾਂਗਰਸੀ ਕੌਂਸਲਰ ਸ਼ਾਮਲ ਸਨ.

dawn punjab
Author: dawn punjab

Leave a Comment

RELATED LATEST NEWS

Top Headlines

ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ ਵਿਖੇ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ ਮੋਹਾਲੀ:  ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਇਹਨਾਂ ਦਿਨੀ

Live Cricket

Rashifal