Follow us

26/07/2026 4:43 am

Search
Close this search box.
Home » News In Punjabi » ਭਾਰਤ » ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ :

ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਹਨ।


ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਲੋਕਾਂ ਨੂੰ ਧੁੰਦ ਦੇ ਦਿਨਾਂ ਦੌਰਾਨ ਵਾਹਨ ਚਲਾਉਣ ਸਮੇਂ ਸੁਚੇਤ ਰਹਿਣ ਲਈ ਕਿਹਾ

ਮੁੱਖ ਮੰਤਰੀ ਨੇ ਅੱਗੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal