ਚੰਡੀਗੜ੍ਹ : ਡਾ: ਗੁਰਪ੍ਰੀਤ ਕੌਰ ਨੇ ਆਪਣੇ ਟਵੀਟਰ ਤੋਂ ਲਿਖਿਆ ਕਿ, ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।
