Follow us

15/08/2026 4:33 pm

Search
Close this search box.
Home » News In Punjabi » ਚੰਡੀਗੜ੍ਹ » ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ।

dawn punjab
Author: dawn punjab

Leave a Comment

RELATED LATEST NEWS