Follow us

06/10/2024 7:02 pm

Search
Close this search box.
Home » News In Punjabi » ਭਾਰਤ » ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜੇਆ

ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜੇਆ

ਦਿੱਲੀ:  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ  ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਅਗਲੇ 15 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।

ਈ.ਡੀ ਨੇ ਅਦਾਲਤ ਵਿੱਚ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਦੀ ਅਪੀਲ ਕੀਤੀ ਅਤੇ ਕਿਹਾ ਜਦੋਂ ਤਹਿਕੀਕਾਤ ‘ਚ ਦੁਬਾਰਾ ਲੋੜ ਪਵੇਗੀ ਤਾਂ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰਾਂਗੇ।

ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈ.ਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal