Follow us

23/10/2024 2:26 am

Search
Close this search box.
Home » News In Punjabi » ਚੰਡੀਗੜ੍ਹ » ਢੀਂਡਸਾ ਦੀ ਅੱਜ ਹੋਈ “ਘਰ ਵਾਪਸੀ” : ਅਕਾਲੀ ਦਲ ਬਾਦਲ ‘ਚ ਹੋਏ ਸ਼ਾਮਲ

ਢੀਂਡਸਾ ਦੀ ਅੱਜ ਹੋਈ “ਘਰ ਵਾਪਸੀ” : ਅਕਾਲੀ ਦਲ ਬਾਦਲ ‘ਚ ਹੋਏ ਸ਼ਾਮਲ 

ਚੰਡੀਗੜ੍ਹ :

ਅੱਜ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਰਲੇਵਾਂ ਹੋ ਗਿਆ ਹੈ।

ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਪ੍ਰੈਸ ਕਾਨਫਰੰਸ ਕਰ ਏਹ ਜਣਕਾਰੀ ਦਿੱਤੀ ਅਤੇ ਦੋਵਾਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਤੌਰ ‘ਤੇ ਐਲਾਨ ਕੀਤਾ ਗਿਆ।

  ਢੀਂਡਸਾ ਮੁਤਾਬਕ ਉਹਨਾਂ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਪ੍ਰਵਾਨਗੀ ਮਿਲ ਗਈ ਹੈ। ਜਦੋਂ ਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal