Follow us

26/07/2026 4:44 am

Search
Close this search box.
Home » News In Punjabi » ਚੰਡੀਗੜ੍ਹ » ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’  ਘੋਸ਼ਿਤ ਕੀਤਾ ਹੈ।

    ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਰਸਮੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਈ.ਪੀ.ਐੱਲ. ਦੇ ਮੈਚਾਂ ਦੀ ਉਪਰੋਕਤ ਸੂਚੀ ਅਨੁਸਾਰ ਨਵੇਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਇੱਥੇ ਇਸ ਖੇਤਰ ਵਿੱਚ ਇਨ੍ਹੀਂ ਦਿਨੀਂ ਕਿਸੇ ਵੀ ਉੱਡਣ ਵਾਲੀ ਵਸਤੂ ਦੇ ਉਡਾਣ ਭਰਨ ‘ਤੇ ਮੁਕੰਮਲ ਪਾਬੰਦੀ ਹੋਵੇਗੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal