Follow us

27/07/2026 10:10 am

Search
Close this search box.
Home » News In Punjabi » ਚੰਡੀਗੜ੍ਹ » ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਤੁਰੰਤ ਰਿਪੋਰਟ ਮੰਗੀ

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਤੁਰੰਤ ਰਿਪੋਰਟ ਮੰਗੀ 

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।

 ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal