Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਬ੍ਰੇਕਿੰਗ: ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ

ਬ੍ਰੇਕਿੰਗ: ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ

ਬ੍ਰੇਕਿੰਗ ਨਿਊਜ਼-ਗੈਂਗਸਟਰ ਕਾਲਾ ਧਨੌਲਾ ਦਾ AGTF ਵੱਲੋਂ ਐਨਕਾਊਂਟਰ

ਇਸ ਸਮੇਂ ਦੀ ਵੱਡੀ ਖ਼ਬਰ ਬਰਨਾਲਾ ਤੋਂ ਆ ਰਹੀ ਹੈ। ਜਿੱਥੇ ਐਨਕਾਊਂਟਰ ਵਿੱਚ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ ਹੈ। ਇਸ ਐਨਕਾਊਂਟਰ ਦੀ ਕਾਰਵਾਈ AGTF ਵੱਲੋਂ ਕੀਤੀ ਗਈ ਹੈ।  ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਕਾਲਾ ਧਨੌਲਾ ਕਈ ਕੇਸਾਂ ਵਿੱਚ ਲੋੜੀਂਦਾ ਸੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal