Follow us

23/04/2026 3:54 pm

Search
Close this search box.
Home » News In Punjabi » ਚੰਡੀਗੜ੍ਹ » ਕਿਸਾਨਾਂ ਅੰਦੋਲਨ 2.0: ‘ਦਿੱਲੀ ਚਲੋ’ ਮਾਰਚ ਦੋ ਦਿਨ ਲਈ ਟਲਿਆ, 23 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਗਲੀ ਰਣਨੀਤੀ

ਕਿਸਾਨਾਂ ਅੰਦੋਲਨ 2.0: ‘ਦਿੱਲੀ ਚਲੋ’ ਮਾਰਚ ਦੋ ਦਿਨ ਲਈ ਟਲਿਆ, 23 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਗਲੀ ਰਣਨੀਤੀ

ਡੱਲੇਵਾਲ ਹਸਪਤਾਲ ‘ਚ ਦਾਖਲ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਸਿੱਧੂਪੁਰ ਧੜੇ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਸੱਦੇ ’ਤੇ ਹਰਿਆਣਾ ਨਾਲ ਲੱਗਦੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕੱਲ ਦਿਨ ਭਰ ਸਥਿਤੀ ਤਣਾਅਪੂਰਨ ਬਣੀ ਰਹੀ। 

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਵਾ ਦਿੱਤੀ। ਇਸੇ ਦੌਰਾਨ ਕਿਸਾਨ ਦੀ ਮੌਤ ਦੀ ਖ਼ਬਰ ਮਿਲਣ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸਥਿਤੀ ਦਾ ਜਾਇਜ਼ਾ ਲੈ ਕੇ ਹੀ ਅਗਲੀ ਰਣਨੀਤੀ ’ਤੇ ਵਿਚਾਰ ਕਰਨਗੇ।

ਕਿਸਾਨ ਮਜ਼ਦੂਰ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਦਿੱਲੀ ਵੱਲ ਕਿਸਾਨਾਂ ਦਾ ਮਾਰਚ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
dawn punjab
Author: dawn punjab

Leave a Comment

RELATED LATEST NEWS

Top Headlines

ਸੋਹਾਣਾ ਪਾਣੀ ਸਪਲਾਈ ‘ਤੇ ਵਿਵਾਦ: ਗਮਾਡਾ ਦੇ ਚਾਰਜ ਲਗਾਉਣ ਦੇ ਫੈਸਲੇ ਖ਼ਿਲਾਫ਼ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਤਿੱਖਾ ਵਿਰੋਧ

ਸੋਹਾਣਾ ਪਿੰਡ ਨੂੰ ਪਾਣੀ ਸਪਲਾਈ ‘ਤੇ ਵਿਵਾਦ ਤਿੱਖਾ: ਗਮਾਡਾ ਵੱਲੋਂ ਚਾਰਜ ਦੀ ਮੰਗ ‘ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ

Live Cricket

Rashifal