Follow us

26/07/2026 5:36 pm

Search
Close this search box.
Home » News In Punjabi » ਚੰਡੀਗੜ੍ਹ » ਫਤਿਹਗੜ੍ਹ ਸਾਹਿਬ: ਤੜਕੇ 4 ਵਜੇ ਭਿਆਨਕ ਰੇਲ ਹਾਦਸਾ ਵਾਪਰਿਆ : ਪੜ੍ਹੋ ਪੂਰੀ ਖ਼ਬਰ

ਫਤਿਹਗੜ੍ਹ ਸਾਹਿਬ:  ਤੜਕੇ 4 ਵਜੇ ਭਿਆਨਕ ਰੇਲ ਹਾਦਸਾ ਵਾਪਰਿਆ : ਪੜ੍ਹੋ ਪੂਰੀ ਖ਼ਬਰ

ਫਤਿਹਗੜ੍ਹ ਸਾਹਿਬ :  ਅੱਜ ਤੜਕੇ 4 ਵਜੇ ਦੇ ਕਰੀਬਅੱਜ ਸਵੇਰੇ ਇਕ ਮਾਲ ਗੱਡੀ ਦਾ ਇੰਜਣ ਖੁੱਲ ਕੇ ਦੂਜੀ ਗੱਡੀ ਨਾਲ ਟਕਰਾ ਕੇ ਭਿਆਨਕ ਰੇਲ ਹਾਦਸਾ ਵਾਪਰਿਆ। ਇੱਥੇ ਦੋ ਰੇਲ ਗੱਡੀਆਂ ਦੀ ਟੱਕਰਆ ਕੇ ਇਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ ਜੋ ਅੰਬਾਲਾ ਤੋਂ ਜੰਮੂ ਤਵੀ ਜਾ ਰਹੀ ਯਾਤਰੀ ਟਰੇਨ ਸਮਰ ਸਪੈਸ਼ਲ (04681) ਵਿੱਚ ਫਸ ਗਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਮਾਲ ਗੱਡੀਆਂ ਲਈ ਬਣਾਏ ਗਏ ਡੀਐਫਸੀਸੀ ਟਰੈਕ ਦੇ ਨਿਊ ਸਰਹਿੰਦ ਸਟੇਸ਼ਨ ਨੇੜੇ ਵਾਪਰਿਆ। ਇੱਥੇ ਪਹਿਲਾਂ ਹੀ ਕੋਲੇ ਨਾਲ ਲੱਦੀਆਂ ਦੋ ਮਾਲ ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ ਮਾਲ ਗੱਡੀ ਦਾ ਇੰਜਣ ਖੁੱਲ ਗਿਆ ਅਤੇ ਦੂਜੀ ਨਾਲ ਟਕਰਾ ਗਿਆ।

ਹਾਦਸੇ ਵਿੱਚ ਦੋ ਲੋਕੋ ਪਾਇਲਟ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal