ਪੰਜਾਬ ਸਰਕਾਰ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦੇਹਾਂਤ ਤੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਸ਼ੁਭਕਰਨ ਸਿੰਘ, ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਹੱਕੀ ਮੰਗਾਂ ਲਈ ਹੋ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
Home
»
News In Punjabi
»
ਚੰਡੀਗੜ੍ਹ
»
ਸ਼ੁਭਕਰਨ ਸਿੰਘ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ
ਸ਼ੁਭਕਰਨ ਸਿੰਘ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ
RELATED LATEST NEWS
Top Headlines
ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
04/12/2024
4:40 pm
ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ ਸ਼ਹੀਦ ਭਗਤ ਸਿੰਘ
ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
04/12/2024
4:40 pm
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਚਲੀ ਗੋਲੀ
04/12/2024
10:09 am
ਤਗਮਾ ਜਿੱਤਣ ਵਾਲੀ ਨੇਮਤ ਨੂੰ ਡਿਪਟੀ ਮੇਅਰ ਨੇ ਕੀਤਾ ਸਨਮਾਨਿਤ
29/11/2024
8:49 pm
ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣੀ
28/11/2024
3:18 pm